ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵੇਖ ਕੇ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਦੇ ਕਾਫਲੇ ਵਿੱਚ ਸ਼ਾਮਿਲ
ਕੋਟਕਪੂਰਾ 3 ਮਾਰਚ 2026 : ਸ. ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਪੀਕਰ ਵੱਲੋਂ ਅੱਜ ਕੋਟਕਪੂਰਾ ਹਲਕੇ ਦੇ ਨਿਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀਨੀਤੀਆਂ ਨੂੰ ਵੇਖ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਿਲ ਹੋਏ ਜਿੰਨ੍ਹਾਂ ਦਾ ਸਪੀਕਰ ਵੱਲੋਂ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਤੁਹਾਡਾ ਇਹ ਸਾਥ ਅਤੇ ਵਿਸ਼ਵਾਸ ਸਾਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂਪੰਜਾਬ ਦੀ ਬਹਿਤਰੀ ਲਈ ਕੰਮ ਕਰਦੇ ਹਾਂ ਅਤੇ ਇਕੱਠੇ ਹੋ ਕੇ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱ
ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ, ਗੈਰੀ ਵੜਿੰਗ, ਅਮਨਦੀਪ ਸਿੰਘ (ਬਾਬਾ),ਪ੍ਰੀਤ ਸ਼ਰਮਾ (ਕਾਕੂ ਐਮ.ਸੀ.),ਨਰੇਸ਼ ਕੁਮਾਰਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।