ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ। ਜੋ ਹਮੇਸ਼ਾ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਮੀਡੀਆ ਰਾਹੀਂ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਵਿੱਚ ਵਰ੍ਹਿਆਂ ਦਾ ਤਜਰਬਾ ਹੈ। ਉਹ ਵਰਤਮਾਨ ਵਿੱਚ ਪੰਜਾਬੀ ਨਿਊਜ਼ ਵਿਭਾਗ ਦੇ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਜੁੜੇ ਹੋਏ ਹਨ।