ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਦਾ 11000 ਰੁਪਏ ਨਾਲ ਸਨਮਾਨ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸਕੂਲ ਝਾੜੋਂ ਵਿਖੇ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ‘ਤੇ ਸਕੂਲ ਮੁਖੀ ਜਗਸੀਰ ਸਿੰਘ, ਵਾਈਸ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਨੇ 11000 ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਦਲਜੀਤ … The post ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਦਾ 11000 ਰੁਪਏ ਨਾਲ ਸਨਮਾਨ appeared first on Punjab Post.

Mar 18, 2025 - 22:37
ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਦਾ 11000 ਰੁਪਏ ਨਾਲ ਸਨਮਾਨ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸਕੂਲ ਝਾੜੋਂ ਵਿਖੇ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ‘ਤੇ ਸਕੂਲ ਮੁਖੀ ਜਗਸੀਰ ਸਿੰਘ, ਵਾਈਸ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਨੇ 11000 ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ, ਜਿਸ ਨੇ ਭਾਈ ਜੈਤਾ ਜੀ ਫਾਊਂਡੇਸ਼ਨ ਵਿੱਚ ਆਪਣਾ ਟੈਸਟ ਪਾਸ ਕਰਕੇ ਦਾਖਲਾ ਪ੍ਰਾਪਤ ਕੀਤਾ ਅਤੇ ਹੁਣ ਇਹ ਵਿਦਿਆਰਥਣ ਨੀਟ ਦੇ ਪੇਪਰ ਦੀ ਤਿਆਰੀ ਕਰ ਰਹੀ ਹੈ।

The post ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਦਾ 11000 ਰੁਪਏ ਨਾਲ ਸਨਮਾਨ appeared first on Punjab Post.